Wednesday, December 10, 2008
Night and day, I sing the Kirtan, the Praises of the Name of the Lord.
ਰਾਗੁ ਆਸਾਵਰੀ ਘਰੁ 16 ਕੇ 2 ਮਹਲਾ 4 ਸੁਧੰਗ
ੴ ਸਤਿਗੁਰ ਪ੍ਰਸਾਦਿ ॥
ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥
ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥1॥ ਰਹਾਉ ॥
ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥
ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥1॥
ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥
ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥2॥14॥66॥
Watch the video of the live recording of the above Shabad sung by Prof.Surinder Singh
ੴ ਸਤਿਗੁਰ ਪ੍ਰਸਾਦਿ ॥
ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥
ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥1॥ ਰਹਾਉ ॥
ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥
ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥1॥
ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥
ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥2॥14॥66॥
raag aasaavaree ghar 16 kae 2 mehalaa 4 sudhha(n)ga ik oa(n)kaar sathigur prasaadh || ho anadhin har naam keerathan karo || sathigur mo ko har naam bathaaeiaa ho har bin khin pal rehi n sako ||1|| rehaao || hamarai sravan simaran har keerathan ho har bin rehi n sako ho eik khin || jaisae ha(n)s saravar bin rehi n sakai thaisae har jan kio rehai har saevaa bin ||1|| kinehoo(n) preeth laaee dhoojaa bhaao ridh dhhaar kinehoo(n) preeth laaee moh apamaan || har jan preeth laaee har nirabaan padh naanak simarath har har bhagavaan ||2||14||66|| |
Raag Aasaavaree, 2 Of Sixteenth House, Fourth Mehla, Sudhang: One Universal Creator God. By The Grace Of The True Guru: Night and day, I sing the Kirtan, the Praises of the Name of the Lord. The True Guru has revealed to me the Name of the Lord; without the Lord, I cannot live, for a moment, even an instant. ||1||Pause|| My ears hear the Lord's Kirtan, and I contemplate Him; without the Lord, I cannot live, even for an instant. As the swan cannot live without the lake, how can the Lord's slave live without serving Him? ||1|| Some enshrine love for duality in their hearts, and some pledge love for worldly attachments and ego. The Lord's servant embraces love for the Lord and the state of Nirvaanaa; Nanak contemplates the Lord, the Lord God. ||2||14||66|| |